ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
21. ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।

PAV
21. ਸੋ ਇਹ ਸੁਣ ਕੇ ਓਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਾਂ ਸਰਦਾਰ ਜਾਜਕ ਅਰ ਉਹ ਦੇ ਨਾਲ ਦੇ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚ ਕਹਾ ਭੇਜਿਆ ਭਈ ਓਹਨਾਂ ਨੂੰ ਲੈ ਆਉਣ

ERVPA
21. ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 21 of Total Verses 42
  • ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।
  • PAV

    ਸੋ ਇਹ ਸੁਣ ਕੇ ਓਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਾਂ ਸਰਦਾਰ ਜਾਜਕ ਅਰ ਉਹ ਦੇ ਨਾਲ ਦੇ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚ ਕਹਾ ਭੇਜਿਆ ਭਈ ਓਹਨਾਂ ਨੂੰ ਲੈ ਆਉਣ
  • ERVPA

    ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।
Total 42 Verses, Current Verse 21 of Total Verses 42
×

Alert

×

punjabi Letters Keypad References