IRVPA
31. ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
PAV
31. ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਹਾਕਮ ਅਤੇ ਮਕੁਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ
ERVPA
31. ਉਸਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸਕਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN