IRVPA
11. ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ।
PAV
11. ਕਿਉਂਕਿ ਜਿਨ੍ਹਾਂ ਪਸੂਆਂ ਦਾ ਲਹੂ ਪਰਧਾਨ ਜਾਜਕ ਪਵਿੱਤਰ ਅਸਥਾਨ ਵਿੱਚ ਪਾਪ ਨਮਿੱਤ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ
ERVPA
11. ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸ਼ਰੀਰ ਖੈਮੇ ਤੋਂ ਬਾਹਰ ਸਾਡ਼ੇ ਜਾਂਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN