IRVPA
15. ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
PAV
15. ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁੱਲਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ
ERVPA
15. ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁਲ੍ਹਾਂ ਤੋਂ ਆਉਂਦੀ ਹੈ ਜੋ ਉਸਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN