ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
10. ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।

PAV
10. ਜਿਹ ਦੇ ਲਈ ਸੱਭੋ ਕੁਝ ਹੈ ਅਤੇ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਉਹ ਨੂੰ ਜੋਗ ਸੀ ਭਈ ਬਹੁਤਿਆਂ ਪੁੱਤ੍ਰਾਂ ਨੂੰ ਤੇਜ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ

ERVPA
10. ਪਰਮੇਸ਼ੁਰ ਹੀ ਹੈ ਜਿਸਨੇ ਸਾਰੀਆਂ ਚੀਜ਼ਾਂ ਸਾਜੀਆਂ ਅਤੇ ਇਹ ਸਮੂਹ ਚੀਜ਼ਾਂ ਉਸਦੀ ਮਹਿਮਾ ਲਈ ਸਥਿਰ ਹਨ। ਪਰਮੇਸ਼ੁਰ ਨੇ ਆਪਣੀ ਮਹਿਮਾ ਸਾਂਝੀ ਕਰਨ ਲਈ ਕਈ ਪੁੱਤਰ ਹੋਣ ਦੀ ਇੱਛਾ ਕੀਤੀ। ਇਸ ਲਈ ਪਰਮੇਸ਼ੁਰ ਨੇ ਉਹੀ ਕੀਤਾ ਜੋ ਉਹ ਕਰਨਾ ਲੋਚਦਾ ਸੀ। ਉਸਨੇ ਯਿਸੂ ਨੂੰ ਸੰਪੂਰਨ ਬਣਾਇਆ ਜਿਹਡ਼ਾ ਉਨ੍ਹਾਂ ਲੋਕਾਂ ਨੂੰ ਮੁਕਤੀ ਵੱਲ ਲੈ ਜਾਂਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਯਿਸੂ ਦੇ ਕਸ਼ਟਾਂ ਰਾਹੀਂ ਸੰਪੂਰਨ ਮੁਕਤੀਦਾਤਾ ਬਣਾਇਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 18 Verses, Current Verse 10 of Total Verses 18
1
2 3 4 5 6 7 8 9 10 11 12 13 14 15 16 17 18
  • ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।
  • PAV

    ਜਿਹ ਦੇ ਲਈ ਸੱਭੋ ਕੁਝ ਹੈ ਅਤੇ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਉਹ ਨੂੰ ਜੋਗ ਸੀ ਭਈ ਬਹੁਤਿਆਂ ਪੁੱਤ੍ਰਾਂ ਨੂੰ ਤੇਜ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ
  • ERVPA

    ਪਰਮੇਸ਼ੁਰ ਹੀ ਹੈ ਜਿਸਨੇ ਸਾਰੀਆਂ ਚੀਜ਼ਾਂ ਸਾਜੀਆਂ ਅਤੇ ਇਹ ਸਮੂਹ ਚੀਜ਼ਾਂ ਉਸਦੀ ਮਹਿਮਾ ਲਈ ਸਥਿਰ ਹਨ। ਪਰਮੇਸ਼ੁਰ ਨੇ ਆਪਣੀ ਮਹਿਮਾ ਸਾਂਝੀ ਕਰਨ ਲਈ ਕਈ ਪੁੱਤਰ ਹੋਣ ਦੀ ਇੱਛਾ ਕੀਤੀ। ਇਸ ਲਈ ਪਰਮੇਸ਼ੁਰ ਨੇ ਉਹੀ ਕੀਤਾ ਜੋ ਉਹ ਕਰਨਾ ਲੋਚਦਾ ਸੀ। ਉਸਨੇ ਯਿਸੂ ਨੂੰ ਸੰਪੂਰਨ ਬਣਾਇਆ ਜਿਹਡ਼ਾ ਉਨ੍ਹਾਂ ਲੋਕਾਂ ਨੂੰ ਮੁਕਤੀ ਵੱਲ ਲੈ ਜਾਂਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਯਿਸੂ ਦੇ ਕਸ਼ਟਾਂ ਰਾਹੀਂ ਸੰਪੂਰਨ ਮੁਕਤੀਦਾਤਾ ਬਣਾਇਆ।
Total 18 Verses, Current Verse 10 of Total Verses 18
1
2 3 4 5 6 7 8 9 10 11 12 13 14 15 16 17 18
×

Alert

×

punjabi Letters Keypad References