ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
17. ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।

PAV
17. ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ

ERVPA





History

No History Found

ਪੈਦਾਇਸ਼ - 3:17
  • ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
  • PAV

    ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ
Common Bible Languages
West Indian Languages
×

Alert

×

punjabi Letters Keypad References