ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
29. ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।

PAV
29. ਜਾਂ ਬਹੁਤ ਲੋਕ ਉਹ ਦੇ ਕੋਲ ਇੱਕਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਜੋ ਇਹ ਪੀਹੜੀ ਬੁਰੀ ਪੀਹੜੀ ਹੈ। ਇਹ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਦੇ ਨਿਸ਼ਾਨ ਬਿਨਾ ਕੋਈ ਨਿਸ਼ਾਨ ਉਸ ਨੂੰ ਦਿੱਤਾ ਨਾ ਜਾਵੇਗਾ

ERVPA
29. ਜਦੋਂ ਉਸਦੇ ਕੋਲ ਬਹੁਤ ਲੋਕੀ ਇਕਠ੍ਠੇ ਹੁੰਦੇ ਗਏ ਤਾਂ ਉਸਨੇ ਆਖਿਆ, “ਇਹ ਭ੍ਰਿਸ਼ਟ ਪੀਢ਼ੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 29 of Total Verses 54
  • ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।
  • PAV

    ਜਾਂ ਬਹੁਤ ਲੋਕ ਉਹ ਦੇ ਕੋਲ ਇੱਕਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਜੋ ਇਹ ਪੀਹੜੀ ਬੁਰੀ ਪੀਹੜੀ ਹੈ। ਇਹ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਦੇ ਨਿਸ਼ਾਨ ਬਿਨਾ ਕੋਈ ਨਿਸ਼ਾਨ ਉਸ ਨੂੰ ਦਿੱਤਾ ਨਾ ਜਾਵੇਗਾ
  • ERVPA

    ਜਦੋਂ ਉਸਦੇ ਕੋਲ ਬਹੁਤ ਲੋਕੀ ਇਕਠ੍ਠੇ ਹੁੰਦੇ ਗਏ ਤਾਂ ਉਸਨੇ ਆਖਿਆ, “ਇਹ ਭ੍ਰਿਸ਼ਟ ਪੀਢ਼ੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ।
Total 54 Verses, Current Verse 29 of Total Verses 54
×

Alert

×

punjabi Letters Keypad References