ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
14. ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।

PAV
14. ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਅਸੀ ਭੀ ਕੀ ਕਰਿਏ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ ।।

ERVPA
14. ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?” ਤਾਂ ਉਸਨੇ ਉਨ੍ਹਾਂ ਨੂੰ ਕਿਹਾ, ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।”



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 14 of Total Verses 38
  • ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।
  • PAV

    ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਅਸੀ ਭੀ ਕੀ ਕਰਿਏ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ ।।
  • ERVPA

    ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?” ਤਾਂ ਉਸਨੇ ਉਨ੍ਹਾਂ ਨੂੰ ਕਿਹਾ, ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।”
Total 38 Verses, Current Verse 14 of Total Verses 38
×

Alert

×

punjabi Letters Keypad References