ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
45. ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।

PAV
45. ਚੰਗਾ ਆਦਮੀ ਆਪਣੇ ਮਨ ਦੇ ਚੰਗੇ ਖ਼ਜਾਨੇ ਵਿੱਚੋਂ ਚੰਗੀ ਗੱਲ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹ ਦੇ ਮੂੰਹ ਉੱਤੇ ਉਹੋ ਆਉਂਦਾ ਹੈ।।

ERVPA
45. ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕਢ੍ਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸਦੇ ਦਿਲ ਵਿੱਚ ਇਕਤ੍ਰਿਤ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 49 Verses, Current Verse 45 of Total Verses 49
  • ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।
  • PAV

    ਚੰਗਾ ਆਦਮੀ ਆਪਣੇ ਮਨ ਦੇ ਚੰਗੇ ਖ਼ਜਾਨੇ ਵਿੱਚੋਂ ਚੰਗੀ ਗੱਲ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹ ਦੇ ਮੂੰਹ ਉੱਤੇ ਉਹੋ ਆਉਂਦਾ ਹੈ।।
  • ERVPA

    ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕਢ੍ਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸਦੇ ਦਿਲ ਵਿੱਚ ਇਕਤ੍ਰਿਤ ਹਨ।
Total 49 Verses, Current Verse 45 of Total Verses 49
×

Alert

×

punjabi Letters Keypad References