ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
49. ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।

PAV
49. ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਨੀਉਂ ਬਿਨਾਂ ਧਰਤੀ ਉੱਤੇ ਘਰ ਬਣਾਇਆਂ ਜਿਸ ਉੱਤੇ ਧਾਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਰ ਉਸ ਘਰ ਦਾ ਸੱਤਿਆ ਨਾਸ ਹੋ ਗਿਆ।।

ERVPA
49. ਪਰ ਉਹ ਜਿਹਡ਼ਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹਢ਼ ਆਇਆ ਤਾਂ ਬਡ਼ੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 49 Verses, Current Verse 49 of Total Verses 49
  • ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।
  • PAV

    ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਨੀਉਂ ਬਿਨਾਂ ਧਰਤੀ ਉੱਤੇ ਘਰ ਬਣਾਇਆਂ ਜਿਸ ਉੱਤੇ ਧਾਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਰ ਉਸ ਘਰ ਦਾ ਸੱਤਿਆ ਨਾਸ ਹੋ ਗਿਆ।।
  • ERVPA

    ਪਰ ਉਹ ਜਿਹਡ਼ਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹਢ਼ ਆਇਆ ਤਾਂ ਬਡ਼ੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”
Total 49 Verses, Current Verse 49 of Total Verses 49
×

Alert

×

punjabi Letters Keypad References