ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
41. ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।

PAV
41. ਅਤੇ ਓਨ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਆ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ

ERVPA
41. ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ਡ਼ਵਾਏ ਜਾਣ ਦਾ ਵਕਤ ਆ ਗਿਆ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 72 Verses, Current Verse 41 of Total Verses 72
  • ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
  • PAV

    ਅਤੇ ਓਨ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਆ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ
  • ERVPA

    ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ਡ਼ਵਾਏ ਜਾਣ ਦਾ ਵਕਤ ਆ ਗਿਆ ਹੈ।
Total 72 Verses, Current Verse 41 of Total Verses 72
×

Alert

×

punjabi Letters Keypad References