IRVPA
46. ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਤੇ ਲੋਥ ਨੂੰ ਉਤਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ।
PAV
46. ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਰ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ
ERVPA
46. ਤਾਂ ਯੂਸੁਫ਼ ਨੇ ਇੱਕ ਮਹੀਨ ਕੱਪਡ਼ਾ ਖਰੀਦਿਆ ਅਤੇ ਲੋਥ ਨੂੰ ਸਲੀਬ ਤੋਂ ਉਤਾਰ ਕੇ ਉਸ ਕੱਪਡ਼ੇ ਵਿੱਚ ਲਪੇਟਿਆ। ਫ਼ਿਰ ਯੂਸੁਫ਼ ਨੇ ਲੋਥ ਨੂੰ ਉਸ ਕਬਰ ਵਿੱਚ ਪਾਇਆ ਜਿਹਡ਼ੀ ਚੱਟਾਨ ਵਿੱਚ ਵਢੀ ਹੋਈ ਸੀ ਅਤੇ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢਕਣ ਲਈ ਇੱਕ ਵੱਡਾ ਪੱਥਰ ਰੇਢ਼ ਦਿੱਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN