ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
8. ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ।

PAV
8. ਅਰ ਯਹੂਦਿਯਾ ਅਤੇ ਯਰੂਸ਼ਲਮ ਅਤੇ ਅਦੂਮ ਤੋਂ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿਹੇ ਵੱਡੇ ਵੱਡੇ ਕੰਮ ਕਰਦਾ ਹੈ ਉਹ ਦੇ ਕੋਲ ਆਈ

ERVPA
8. ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸਦੇ ਆਲੇ-ਦੁਆਲੇ ਇਕਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 8 of Total Verses 35
  • ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ।
  • PAV

    ਅਰ ਯਹੂਦਿਯਾ ਅਤੇ ਯਰੂਸ਼ਲਮ ਅਤੇ ਅਦੂਮ ਤੋਂ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿਹੇ ਵੱਡੇ ਵੱਡੇ ਕੰਮ ਕਰਦਾ ਹੈ ਉਹ ਦੇ ਕੋਲ ਆਈ
  • ERVPA

    ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸਦੇ ਆਲੇ-ਦੁਆਲੇ ਇਕਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।
Total 35 Verses, Current Verse 8 of Total Verses 35
×

Alert

×

punjabi Letters Keypad References