ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
18. (ਲੂਕਾ 1:26-38; 2:1-7) ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।

PAV
18. ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ

ERVPA
18. ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁਡ਼ਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 18 of Total Verses 25
  • (ਲੂਕਾ 1:26-38; 2:1-7) ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।
  • PAV

    ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ
  • ERVPA

    ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁਡ਼ਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
Total 25 Verses, Current Verse 18 of Total Verses 25
×

Alert

×

punjabi Letters Keypad References