ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
25. ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ। ਕਿਸ ਤੋਂ ਡਰਨਾ ਚਾਹੀਦਾ ਹੈ?

PAV
25. ਐੱਨਾ ਬਹੁਤ ਹੈ ਜੋ ਚੇਲਾ ਆਪਣੇ ਗੁਰੂ ਜਿਹਾ ਅਤੇ ਚਾਕਰ ਆਪਣੇ ਮਾਲਕ ਜਿਹਾ ਹੋਵੇ। ਜਾਂ ਉਨ੍ਹਾਂ ਘਰ ਦੇ ਮਾਲਕ ਨੂੰ ਬਆਲਜ਼ਬੂਲ ਆਖਿਆ ਤਾਂ ਕਿੰਨਾ ਵਧੀਕ ਉਹ ਦੇ ਘਰ ਦਿਆਂ ਨੂੰ ਨਾ ਆਖਣਗੇ?

ERVPA
25. ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ਮਾਲਕ ਨੂੰ ਬਆਲ-ਜ਼ਬੂਲ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸਦਿਆ ਜ੍ਜਾਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 25 of Total Verses 42
  • ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ। ਕਿਸ ਤੋਂ ਡਰਨਾ ਚਾਹੀਦਾ ਹੈ?
  • PAV

    ਐੱਨਾ ਬਹੁਤ ਹੈ ਜੋ ਚੇਲਾ ਆਪਣੇ ਗੁਰੂ ਜਿਹਾ ਅਤੇ ਚਾਕਰ ਆਪਣੇ ਮਾਲਕ ਜਿਹਾ ਹੋਵੇ। ਜਾਂ ਉਨ੍ਹਾਂ ਘਰ ਦੇ ਮਾਲਕ ਨੂੰ ਬਆਲਜ਼ਬੂਲ ਆਖਿਆ ਤਾਂ ਕਿੰਨਾ ਵਧੀਕ ਉਹ ਦੇ ਘਰ ਦਿਆਂ ਨੂੰ ਨਾ ਆਖਣਗੇ?
  • ERVPA

    ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ਮਾਲਕ ਨੂੰ ਬਆਲ-ਜ਼ਬੂਲ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸਦਿਆ ਜ੍ਜਾਵੇਗਾ।
Total 42 Verses, Current Verse 25 of Total Verses 42
×

Alert

×

punjabi Letters Keypad References