ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
32. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।

PAV
32. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਰ ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆ ਵਿਦਿਆਂ ਕਰਾਂ ਮਤੇ ਓਹ ਰਸਤੇ ਵਿੱਚ ਹੁੱਸ ਜਾਣ

ERVPA
32. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 32 of Total Verses 39
  • ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।
  • PAV

    ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਰ ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆ ਵਿਦਿਆਂ ਕਰਾਂ ਮਤੇ ਓਹ ਰਸਤੇ ਵਿੱਚ ਹੁੱਸ ਜਾਣ
  • ERVPA

    ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
Total 39 Verses, Current Verse 32 of Total Verses 39
×

Alert

×

punjabi Letters Keypad References