IRVPA
25. ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?
PAV
25. ਜਦ ਉਹ ਘਰ ਵਿੱਚ ਆਇਆ, ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿੰਨ੍ਹਾਂ ਤੋਂ ਕਰ ਯਾ ਮਹਸੂਲ ਲੈਂਦੇ ਹਨ, ਆਪਣੇ ਪੁੱਤ੍ਰਾਂ ਤੋਂ ਯਾ ਪਰਾਇਆ ਤੋਂ?
ERVPA
25. ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN