ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
19. ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!

PAV
19. ਅਤੇ ਓਹਨਾਂ ਆਪਣਿਆਂ ਸਿਰਾਂ ਵਿੱਚ ਖੇਹ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ ਮਾਰ ਕੇ ਆਖਿਆ, - ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜ਼ਹਾਜ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!

ERVPA
19. ਉਨ੍ਹਾਂ ਨੇ ਆਪਣੇ ਸਿਰ ਮਿੱਟੀ ਪਾਈ। ਉਹ ਰੋਏ ਅਤੇ ਉਦਾਸ ਹੋਏ। ਉਨ੍ਹਾਂ ਨੇ ਉੱਚੀ ਆਖਿਆ; “ਭਿਆਨਕ ਕਿੰਨਾ ਭਿਆਨਕ ਇਸ ਮਹਾਂ ਨਗਰੀ ਲਈ। ਇਹ ਸਾਰੇ ਲੋਕ ਜਿਨ੍ਹਾਂ ਦੇ ਜਹਾਜ਼ ਸਮੁੰਦਰ ਉੱਤੇ ਸਨ ਉਸਦੀ ਦੌਲਤ ਨਾਲ ਅਮੀਰ ਬਣ ਗਏ। ਇਹ ਸਾਰੀਆਂ ਚੀਜ਼ਾਂ ਇੱਕ ਘੰਟੇ ਵਿੱਚ ਨਸ਼ਟ ਕਰ ਦਿੱਤੀ ਗਈਆਂ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 24 Verses, Current Verse 19 of Total Verses 24
  • ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
  • PAV

    ਅਤੇ ਓਹਨਾਂ ਆਪਣਿਆਂ ਸਿਰਾਂ ਵਿੱਚ ਖੇਹ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ ਮਾਰ ਕੇ ਆਖਿਆ, - ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜ਼ਹਾਜ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
  • ERVPA

    ਉਨ੍ਹਾਂ ਨੇ ਆਪਣੇ ਸਿਰ ਮਿੱਟੀ ਪਾਈ। ਉਹ ਰੋਏ ਅਤੇ ਉਦਾਸ ਹੋਏ। ਉਨ੍ਹਾਂ ਨੇ ਉੱਚੀ ਆਖਿਆ; “ਭਿਆਨਕ ਕਿੰਨਾ ਭਿਆਨਕ ਇਸ ਮਹਾਂ ਨਗਰੀ ਲਈ। ਇਹ ਸਾਰੇ ਲੋਕ ਜਿਨ੍ਹਾਂ ਦੇ ਜਹਾਜ਼ ਸਮੁੰਦਰ ਉੱਤੇ ਸਨ ਉਸਦੀ ਦੌਲਤ ਨਾਲ ਅਮੀਰ ਬਣ ਗਏ। ਇਹ ਸਾਰੀਆਂ ਚੀਜ਼ਾਂ ਇੱਕ ਘੰਟੇ ਵਿੱਚ ਨਸ਼ਟ ਕਰ ਦਿੱਤੀ ਗਈਆਂ ਹਨ।
Total 24 Verses, Current Verse 19 of Total Verses 24
×

Alert

×

punjabi Letters Keypad References