ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
12. ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ।

PAV
12. ਅਤੇ ਉਹ ਦੀ ਵੱਡੀ ਅਤੇ ਉੱਚੀ ਸਫ਼ੀਲ ਹੈ ਅਤੇ ਉਹ ਦੇ ਬਾਰਾਂ ਦਰਵੱਜੇ ਹਨ ਅਤੇ ਓਹਨਾਂ ਦਰਵੱਜਿਆਂ ਉੱਤੇ ਬਾਰਾਂ ਦੂਤ । ਅਤੇ ਓਹਨਾਂ ਉੱਤੇ ਨਾਉਂ ਲਿਖੇ ਹੋਏ ਸਨ ਜਿਹੜੇ ਇਸਰਾਏਲ ਦੇ ਵੰਸ ਦੀਆਂ ਬਾਰਾਂ ਗੋਤਾਂ ਦੇ ਨਾਉਂ ਹਨ

ERVPA
12. ਉਸ ਸ਼ਹਿਰ ਦੇ ਗਿਰਦ ਬਹੁਤ ਉੱਚੀ ਕੰਧ ਸੀ ਜਿਸਦੇ ਬਾਰ੍ਹਾਂ ਦਰਵਾਜ਼ੇ ਸਨ। ਇਨ੍ਹਾਂ ਦਰਵਾਜ਼ਿਆਂ ਉੱਪਰ ਬਾਰ੍ਹਾਂ ਦੂਤ ਖਲੋਤੇ ਸਨ। ਦਰਵਾਜ਼ਿਆਂ ਉੱਤੇ ਇਸ੍ਰਾਏਲ ਦੇ ਹਰ ਵੰਸ਼ ਦੇ ਮੁਖੀ ਦੇ ਨਾਂ ਲਿਖੇ ਹੋਏ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 12 of Total Verses 27
  • ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ।
  • PAV

    ਅਤੇ ਉਹ ਦੀ ਵੱਡੀ ਅਤੇ ਉੱਚੀ ਸਫ਼ੀਲ ਹੈ ਅਤੇ ਉਹ ਦੇ ਬਾਰਾਂ ਦਰਵੱਜੇ ਹਨ ਅਤੇ ਓਹਨਾਂ ਦਰਵੱਜਿਆਂ ਉੱਤੇ ਬਾਰਾਂ ਦੂਤ । ਅਤੇ ਓਹਨਾਂ ਉੱਤੇ ਨਾਉਂ ਲਿਖੇ ਹੋਏ ਸਨ ਜਿਹੜੇ ਇਸਰਾਏਲ ਦੇ ਵੰਸ ਦੀਆਂ ਬਾਰਾਂ ਗੋਤਾਂ ਦੇ ਨਾਉਂ ਹਨ
  • ERVPA

    ਉਸ ਸ਼ਹਿਰ ਦੇ ਗਿਰਦ ਬਹੁਤ ਉੱਚੀ ਕੰਧ ਸੀ ਜਿਸਦੇ ਬਾਰ੍ਹਾਂ ਦਰਵਾਜ਼ੇ ਸਨ। ਇਨ੍ਹਾਂ ਦਰਵਾਜ਼ਿਆਂ ਉੱਪਰ ਬਾਰ੍ਹਾਂ ਦੂਤ ਖਲੋਤੇ ਸਨ। ਦਰਵਾਜ਼ਿਆਂ ਉੱਤੇ ਇਸ੍ਰਾਏਲ ਦੇ ਹਰ ਵੰਸ਼ ਦੇ ਮੁਖੀ ਦੇ ਨਾਂ ਲਿਖੇ ਹੋਏ ਸਨ।
Total 27 Verses, Current Verse 12 of Total Verses 27
×

Alert

×

punjabi Letters Keypad References