ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
2. ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।

PAV
2. ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਇਉਂ ਤਿਆਰ ਕੀਤੀ ਹੋਈ ਮਾਨੋ ਲਾੜੀ ਆਪਣੇ ਲਾੜੇ ਲਈ ਸਿੰਗਾਰੀ ਹੋਈ ਹੈ ਪਰਮੇਸ਼ੁਰ ਦੇ ਕੋਲੋਂ ਅਕਾਸ਼ੋਂ ਉਤਰਦੀ ਨੂੰ ਵੇਖਿਆ

ERVPA
2. ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸਨੂੰ ਵਰ ਲਈ ਵਹੁਟੀ ਦੀ ਤਰ੍ਹਾਂ ਸਜਾਇਆ ਗਿਆ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 2 of Total Verses 27
  • ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
  • PAV

    ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਇਉਂ ਤਿਆਰ ਕੀਤੀ ਹੋਈ ਮਾਨੋ ਲਾੜੀ ਆਪਣੇ ਲਾੜੇ ਲਈ ਸਿੰਗਾਰੀ ਹੋਈ ਹੈ ਪਰਮੇਸ਼ੁਰ ਦੇ ਕੋਲੋਂ ਅਕਾਸ਼ੋਂ ਉਤਰਦੀ ਨੂੰ ਵੇਖਿਆ
  • ERVPA

    ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸਨੂੰ ਵਰ ਲਈ ਵਹੁਟੀ ਦੀ ਤਰ੍ਹਾਂ ਸਜਾਇਆ ਗਿਆ ਸੀ।
Total 27 Verses, Current Verse 2 of Total Verses 27
×

Alert

×

punjabi Letters Keypad References