ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
16. ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।

PAV
16. ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ

ERVPA
16. ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਦਾਸ ਦੀ ਤਰ੍ਹਾਂ, ਉਸਦੀ ਪਾਲਣਾ ਕਰਨ ਲਈ, ਆਪਣੇ ਆਪ ਨੂੰ ਹਵਾਲੇ ਕਰਦੇ ਹੋ, ਫ਼ੇਰ ਤੁਸੀਂ ਉਸਦੇ ਦਾਸ ਬਣ ਜਾਂਦੇ ਹੋ। ਅਤੇ ਜਿਸ ਵਿਅਕਤੀ ਨੂੰ ਤੁਸੀਂ ਮੰਨਦੇ ਹੋ ਉਹ ਤੁਹਾਡਾ ਮਾਲਕ ਹੋਵੇਗਾ। ਇਸੇ ਢੰਗ ਨਾਲ ਹੀ, ਤੁਸੀਂ ਪਾਪ ਨੂੰ ਆਪਣਾ ਮਾਲਕ ਜਾਂ ਪਰਮੇਸ਼ੁਰ ਨੂੰ ਆਪਣਾ ਮਾਲਕ ਬਣਾ ਸਕਦੇ ਹੋ। ਪਾਪ ਆਤਮਕ ਮੌਤ ਲਿਆਉਂਦਾ ਹੈ, ਪਰ ਪਰਮੇਸ਼ੁਰ ਲਈ ਆਗਿਆਕਾਰੀ ਹੋਣਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 23 Verses, Current Verse 16 of Total Verses 23
  • ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।
  • PAV

    ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ
  • ERVPA

    ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਦਾਸ ਦੀ ਤਰ੍ਹਾਂ, ਉਸਦੀ ਪਾਲਣਾ ਕਰਨ ਲਈ, ਆਪਣੇ ਆਪ ਨੂੰ ਹਵਾਲੇ ਕਰਦੇ ਹੋ, ਫ਼ੇਰ ਤੁਸੀਂ ਉਸਦੇ ਦਾਸ ਬਣ ਜਾਂਦੇ ਹੋ। ਅਤੇ ਜਿਸ ਵਿਅਕਤੀ ਨੂੰ ਤੁਸੀਂ ਮੰਨਦੇ ਹੋ ਉਹ ਤੁਹਾਡਾ ਮਾਲਕ ਹੋਵੇਗਾ। ਇਸੇ ਢੰਗ ਨਾਲ ਹੀ, ਤੁਸੀਂ ਪਾਪ ਨੂੰ ਆਪਣਾ ਮਾਲਕ ਜਾਂ ਪਰਮੇਸ਼ੁਰ ਨੂੰ ਆਪਣਾ ਮਾਲਕ ਬਣਾ ਸਕਦੇ ਹੋ। ਪਾਪ ਆਤਮਕ ਮੌਤ ਲਿਆਉਂਦਾ ਹੈ, ਪਰ ਪਰਮੇਸ਼ੁਰ ਲਈ ਆਗਿਆਕਾਰੀ ਹੋਣਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ।
Total 23 Verses, Current Verse 16 of Total Verses 23
×

Alert

×

punjabi Letters Keypad References