ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਉਨ੍ਹਾਂ ਨੂੰ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਭਈ ਵੱਡੀ ਚੌਕਸੀ ਨਾਲ ਉਨ੍ਹਾਂ ਦੀ ਖਬਰਦਾਰੀ ਕਰ!

ERVPA
23. ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ।”

IRVPA
23. ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 23 of Total Verses 40
  • ਉਨ੍ਹਾਂ ਨੂੰ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਭਈ ਵੱਡੀ ਚੌਕਸੀ ਨਾਲ ਉਨ੍ਹਾਂ ਦੀ ਖਬਰਦਾਰੀ ਕਰ!
  • ERVPA

    ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ।”
  • IRVPA

    ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!
Total 40 Verses, Current Verse 23 of Total Verses 40
×

Alert

×

punjabi Letters Keypad References