PAV
16. ਅਤੇ ਉਹ ਮਨੁੱਖ ਜਿਹ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਓਹਨਾਂ ਉੱਤੇ ਆਣ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਓਹਨਾਂ ਤੇ ਐਡੀ ਸਖਤੀ ਕੀਤੀ ਜੋ ਓਹ ਨੰਗੇ ਅਤੇ ਘਾਇਲ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ
ERVPA
16. ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵਧ ਤਾਕਤਵਰ ਸੀ। ਉਸਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪਡ਼ੇ ਪਾਡ਼ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।
IRVPA
16. ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN