PAV
11. ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਨੂੰ ਚਿੰਬੜਦਾ ਜਾਂਦਾ ਸੀ ਸਾਰੇ ਲੋਕ ਬਹੁਤ ਦੰਗ ਹੋਏ ਉਸ ਦਲਾਨ ਵਿੱਚ ਜਿਹੜਾ ਸੁਲੇਮਾਨ ਦਾ ਸੱਦੀਦਾ ਹੈ ਉਨ੍ਹਾਂ ਕੋਲ ਦੌੜੇ ਆਏ
ERVPA
11. ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ਡ਼ਿਆ ਹੋਇਆ ਸੀ ਤੇ ਲੋਕ ਉਸਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌਡ਼ੇ ਆਏ।
IRVPA
11. ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN