ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ

ERVPA
17. ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਮੁਡ਼ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”

IRVPA
17. ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 43 Verses, Current Verse 17 of Total Verses 43
  • ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ
  • ERVPA

    ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਮੁਡ਼ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
  • IRVPA

    ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।
Total 43 Verses, Current Verse 17 of Total Verses 43
×

Alert

×

punjabi Letters Keypad References