ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਵੇਖੋ, ਏਸ ਧਰਤੀ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ। ਏਸ ਵਿੱਚ ਜਾਓ ਅਤੇ ਏਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ ਕਿ ਮੈਂ ਤੁਹਾਨੂੰ ਅਤੇ ਉਸ ਦੇ ਮਗਰੋਂ ਤੁਹਾਡੀ ਅੰਸ ਨੂੰ ਦਿਆਂਗਾ

ERVPA

IRVPA
8. ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।”



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 46 Verses, Current Verse 8 of Total Verses 46
  • ਵੇਖੋ, ਏਸ ਧਰਤੀ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ। ਏਸ ਵਿੱਚ ਜਾਓ ਅਤੇ ਏਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ ਕਿ ਮੈਂ ਤੁਹਾਨੂੰ ਅਤੇ ਉਸ ਦੇ ਮਗਰੋਂ ਤੁਹਾਡੀ ਅੰਸ ਨੂੰ ਦਿਆਂਗਾ
  • IRVPA

    ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।”
Total 46 Verses, Current Verse 8 of Total Verses 46
×

Alert

×

punjabi Letters Keypad References