ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਪਰ ਜਾਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਡੇਹਰੇ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ

ERVPA
11. ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹਡ਼ੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ।

IRVPA
11. ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 11 of Total Verses 28
  • ਪਰ ਜਾਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਡੇਹਰੇ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ
  • ERVPA

    ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹਡ਼ੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ।
  • IRVPA

    ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।
Total 28 Verses, Current Verse 11 of Total Verses 28
×

Alert

×

punjabi Letters Keypad References