PAV
25. ਅਤੇ ਇਹ ਨਹੀਂ ਭਈ ਉਹ ਆਪਣੇ ਆਪ ਨੂੰ ਵਾਰ ਵਾਰ ਚੜ੍ਹਾਵੇ ਜਿਵੇਂ ਪਰਧਾਨ ਜਾਜਕ ਪਵਿੱਤ੍ਰ ਅਸਥਾਨ ਦੇ ਅੰਦਰ ਵਰਹੇ ਦੇ ਵਰਹੇ ਦੂਜੇ ਦਾ ਲਹੂ ਲੈ ਕੇ ਜਾਂਦਾ ਹੁੰਦਾ ਸੀ
ERVPA
25. ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉਚ੍ਚ-ਜਾਜਕ ਵਾਂਗ ਜਿਹਡ਼ਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ।
IRVPA
25. ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ-ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN