PAV
46. ਪਰ ਉਹ ਨੇ ਆਖਿਆ, ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਵੀ ਹਾਇ ਹਾਇ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜੇਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਅਤੇ ਆਪ ਆਪਣੀ ਇੱਕ ਉਂਗਲ ਨਾਲ ਉਨ੍ਹਾਂ ਭਾਰਾਂ ਨੂੰ ਨਹੀਂ ਛੋਹੰਦੇ ਹੋ
ERVPA
46. ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸਨੂੰ ਇੱਕ ਉਂਗਲ ਨਾਲ ਵੀ ਨਹੀਂ ਛੂਂਹਦੇ।
IRVPA
46. ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN