ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਉਹ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਗੁੰਨ੍ਹਿਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।

ERVPA
21. ਇਹ ਉਸ ਖਮੀਰ ਵਾਂਗ ਹੈ ਜਿਸਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”

IRVPA
21. ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ। ਮੱਤੀ 7:13, 14; 21-23



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 21 of Total Verses 35
  • ਉਹ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਗੁੰਨ੍ਹਿਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।
  • ERVPA

    ਇਹ ਉਸ ਖਮੀਰ ਵਾਂਗ ਹੈ ਜਿਸਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”
  • IRVPA

    ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ। ਮੱਤੀ 7:13, 14; 21-23
Total 35 Verses, Current Verse 21 of Total Verses 35
×

Alert

×

punjabi Letters Keypad References