PAV
43. ਉਹ ਅਜੇ ਬੋਲਦਾ ਹੀ ਸੀ ਕਿ ਓਵੇਂ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਅਰ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹਦੇ ਨਾਲ ਸੀ
ERVPA
43. ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉਥੇ ਪਹੁੰਚਿਆ, ਜਿਹਡ਼ਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬਡ਼ੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ਡ਼ੀਆਂ ਸਨ।
IRVPA
43. (ਮੱਤੀ 26:47-56; ਲੂਕਾ 22:47-53; ਯੂਹੰਨਾ 18:3-12) ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN