PAV
17. ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫਿ਼ਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਕੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ
ERVPA
17. ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।
IRVPA
17. ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN