ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
48. ਜਾਂ ਉਸ ਨੇ ਉਨ੍ਹਾਂ ਨੂੰ ਚੱਪੇ ਲਾਉਣ ਵਿੱਚ ਔਖਾ ਵੇਖਿਆ ਕਿਉਂ ਜੋ ਪੌਣ ਸਾਹਮਣੀ ਸੀ ਤਾਂ ਰਾਤ ਦੇ ਪਿਛਲੇ ਪਹਿਰ ਉਹ ਝੀਲ ਦੇ ਉੱਤੋਂ ਦੀ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣ ਨੂੰ ਕਰਦਾ ਸੀ

ERVPA
48. ਉਸਨੇ ਵੇਖਿਆ ਕਿ ਦੂਰ ਬੇਡ਼ੀ ਅਜੇ ਝੀਲ ਵਿਚਕਾਰ ਹੈ ਅਤੇ ਚਪ੍ਪੂ ਚਲਾਉਣ ਲਈ ਚੇਲੇ ਬਡ਼ਾ ਜ਼ੋਰ ਲਗਾ ਰਹੇ ਹਨ ਕਿਉਂਕਿ ਹਵਾ ਉਲਟੀ ਦਿਸ਼ਾ ਵੱਲ ਦੀ ਸੀ। ਰਾਤ ਦੇ ਪਿਛਲੇ ਪਹਿਰ ਤਕਰੀਬਨ ਤਿੰਨ ਤੋਂ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਪਰੋਂ ਦੀ ਤੁਰਦਿਆਂ ਉਨ੍ਹਾਂ ਦੀ ਬੇਡ਼ੀ ਵੱਲ ਆਇਆ, ਅਤੇ ਉਹ ਬੇਡ਼ੀ ਤੋਂ ਥੋਡ਼ਾ ਅਗਾਂਹ ਤੁਰਿਆ।

IRVPA
48. ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 48 of Total Verses 56
  • ਜਾਂ ਉਸ ਨੇ ਉਨ੍ਹਾਂ ਨੂੰ ਚੱਪੇ ਲਾਉਣ ਵਿੱਚ ਔਖਾ ਵੇਖਿਆ ਕਿਉਂ ਜੋ ਪੌਣ ਸਾਹਮਣੀ ਸੀ ਤਾਂ ਰਾਤ ਦੇ ਪਿਛਲੇ ਪਹਿਰ ਉਹ ਝੀਲ ਦੇ ਉੱਤੋਂ ਦੀ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣ ਨੂੰ ਕਰਦਾ ਸੀ
  • ERVPA

    ਉਸਨੇ ਵੇਖਿਆ ਕਿ ਦੂਰ ਬੇਡ਼ੀ ਅਜੇ ਝੀਲ ਵਿਚਕਾਰ ਹੈ ਅਤੇ ਚਪ੍ਪੂ ਚਲਾਉਣ ਲਈ ਚੇਲੇ ਬਡ਼ਾ ਜ਼ੋਰ ਲਗਾ ਰਹੇ ਹਨ ਕਿਉਂਕਿ ਹਵਾ ਉਲਟੀ ਦਿਸ਼ਾ ਵੱਲ ਦੀ ਸੀ। ਰਾਤ ਦੇ ਪਿਛਲੇ ਪਹਿਰ ਤਕਰੀਬਨ ਤਿੰਨ ਤੋਂ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਪਰੋਂ ਦੀ ਤੁਰਦਿਆਂ ਉਨ੍ਹਾਂ ਦੀ ਬੇਡ਼ੀ ਵੱਲ ਆਇਆ, ਅਤੇ ਉਹ ਬੇਡ਼ੀ ਤੋਂ ਥੋਡ਼ਾ ਅਗਾਂਹ ਤੁਰਿਆ।
  • IRVPA

    ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।
Total 56 Verses, Current Verse 48 of Total Verses 56
×

Alert

×

punjabi Letters Keypad References