PAV
33. ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ਤਾਨ ਮੈਥੋਂ ਪਿੱਛੇ ਹਟ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ
ERVPA
33. ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤਕਿਆ। ਤਦ ਉਸਨੇ ਪਤਰਸ ਨੂੰ ਨਿੰਦਿਆ ਅਤੇ ਉਸਨੂੰ ਕਿਹਾ, “ਮੇਰੇ ਤੋਂ ਦੂਰ ਚਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।”
IRVPA
33. ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN