PAV
20. ਅਤੇ ਜਿਹੜਾ ਪਥਰੇਲੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖ਼ੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ
ERVPA
20. ਅਤੇ ਜਿਹਡ਼ਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।
IRVPA
20. ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN