PAV
21. ਤਦ ਪਤਰਸ ਨੇ ਕੋਲ ਆਣ ਕੇ ਉਹ ਨੂੰ ਆਖਿਆ, ਪ੍ਰਭੁ ਜੀ, ਮੇਰਾ ਭਾਈ ਕਿੰਨੀ ਵਾਰੀ ਮੇਰਾ ਪਾਪ ਕਰੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ ਤੀਕਰ?
ERVPA
21. ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰਖੇ, ਤਾਂ ਕਿੰਨੀ ਵਾਰੀ ਮੈਂ ਉਸਨੂੰ ਮਾਫ਼ ਕਰਾਂ? ਕੀ ਮੈਂ ਉਸਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”
IRVPA
21. ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN