ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
32. ਕਿਉਂ ਜੋ ਯੂਹੰਨਾ ਧਰਮ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸਾਂ ਉਹ ਦੀ ਪਰਤੀਤ ਨਾ ਕੀਤੀ ਪਰ ਮਸੂਲੀਆਂ ਅਰ ਕੰਜਰੀਆਂ ਨੇ ਉਹ ਦੀ ਪਰਤੀਤ ਕੀਤੀ ਅਤੇ ਤੁਸੀਂ ਇਹ ਵੇਖ ਕੇ ਪਿੱਛੋਂ ਵੀ ਨਾ ਪਛਤਾਏ ਭਈ ਉਹ ਦੀ ਪਰਤੀਤ ਕਰਦੇ।।

ERVPA
32. ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।

IRVPA
32. ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 46 Verses, Current Verse 32 of Total Verses 46
  • ਕਿਉਂ ਜੋ ਯੂਹੰਨਾ ਧਰਮ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸਾਂ ਉਹ ਦੀ ਪਰਤੀਤ ਨਾ ਕੀਤੀ ਪਰ ਮਸੂਲੀਆਂ ਅਰ ਕੰਜਰੀਆਂ ਨੇ ਉਹ ਦੀ ਪਰਤੀਤ ਕੀਤੀ ਅਤੇ ਤੁਸੀਂ ਇਹ ਵੇਖ ਕੇ ਪਿੱਛੋਂ ਵੀ ਨਾ ਪਛਤਾਏ ਭਈ ਉਹ ਦੀ ਪਰਤੀਤ ਕਰਦੇ।।
  • ERVPA

    ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
  • IRVPA

    ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।
Total 46 Verses, Current Verse 32 of Total Verses 46
×

Alert

×

punjabi Letters Keypad References