ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਸੋ ਜੋ ਕੋਈ ਇੰਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਨੂੰ ਵੀ ਟਾਲ ਦੇਵੇ ਅਤੇ ਇਸੇ ਤਰਾਂ ਮਨੁੱਖਾਂ ਨੂੰ ਸਿਖਲਾਵੇ ਸੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਲਾਵੇ ਉਹ ਸੁਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ

ERVPA
19. ਜੇਕਰ ਕੋਈ ਵਿਅਕਤੀ ਅਵਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹਡ਼ਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।

IRVPA
19. ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 19 of Total Verses 48
  • ਸੋ ਜੋ ਕੋਈ ਇੰਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਨੂੰ ਵੀ ਟਾਲ ਦੇਵੇ ਅਤੇ ਇਸੇ ਤਰਾਂ ਮਨੁੱਖਾਂ ਨੂੰ ਸਿਖਲਾਵੇ ਸੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਲਾਵੇ ਉਹ ਸੁਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ
  • ERVPA

    ਜੇਕਰ ਕੋਈ ਵਿਅਕਤੀ ਅਵਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹਡ਼ਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
  • IRVPA

    ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
Total 48 Verses, Current Verse 19 of Total Verses 48
×

Alert

×

punjabi Letters Keypad References