ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਤੀਵੀਂ ਨੂੰ ਬੁਰੀ ਇੱਛਿਆ ਕਰ ਕੇ ਵੇਖਦਾ ਹੈ ਸੋ ਤਦੋਂ ਹੀ ਆਪਣੇ ਮਨੋਂ ਉਹ ਦੇ ਨਾਲ ਜ਼ਨਾਹ ਕਰ ਚੁੱਕਿਆ

ERVPA
28. ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਜਿਨਸੀ ਨਜ਼ਰ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁਕਿਆ ਹੈ।

IRVPA
28. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 28 of Total Verses 48
  • ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਤੀਵੀਂ ਨੂੰ ਬੁਰੀ ਇੱਛਿਆ ਕਰ ਕੇ ਵੇਖਦਾ ਹੈ ਸੋ ਤਦੋਂ ਹੀ ਆਪਣੇ ਮਨੋਂ ਉਹ ਦੇ ਨਾਲ ਜ਼ਨਾਹ ਕਰ ਚੁੱਕਿਆ
  • ERVPA

    ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਜਿਨਸੀ ਨਜ਼ਰ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁਕਿਆ ਹੈ।
  • IRVPA

    ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।
Total 48 Verses, Current Verse 28 of Total Verses 48
×

Alert

×

punjabi Letters Keypad References