PAV
25. ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੇ ਪ੍ਰਾਣਾਂ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ ਯਾ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ? ਭਲਾ, ਪ੍ਰਾਣ ਭੋਜਨ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਨਹੀ?
ERVPA
25. “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਾਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋਡ਼ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵਧ ਮਹੱਤਵਪੂਰਣ ਨਹੀਂ?
IRVPA
25. ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN