PAV
5. ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਚੰਗੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਆਪਣੇ ਭਾਈ ਦੀ ਅੱਖੋਂ ਕੱਢ ਸੱਕੇਂਗਾ।।
ERVPA
5. ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕਢੋ ਤਾਂ ਹੀ ਤੁਸੀਂ ਉਸ ਕਣ ਨੂੰ ਕਢਣ ਵਾਸਤੇ ਸਪਸ਼ਟ ਤੌਰ ਤੇ ਵੇਖ ਸਕਦੇ ਹੋਂ।
IRVPA
5. ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN