ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਅਤੇ ਇਸਤ੍ਰੀ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਭਈ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ ਜਿੱਥੇ ਸੱਪ ਦੇ ਮੂੰਹੋਂ ਬਚ ਕੇ ਸਮੇ ਅਤੇ ਦੋਂਹ ਸਮਿਆਂ ਅਤੇ ਅੱਧ ਸਮੇਂ ਤੀਕ ਉਹ ਦੀ ਪਿਰਤਪਾਲ ਹੁੰਦੀ ਹੈ

ERVPA
14. ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸਕੇ ਅਤੇ ਉਜਾਡ਼ ਵਿੱਚ ਜਗ਼੍ਹਾ ਤੇ ਜਾ ਸਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉਥੇ ਉਹ ਅਜਗਰ ਤੋਂ ਦੂਰ ਹੋਵੇਗੀ।

IRVPA
14. ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 17 Verses, Current Verse 14 of Total Verses 17
1 2 3 4 5
6 7 8 9 10 11 12 13 14 15 16 17
  • ਅਤੇ ਇਸਤ੍ਰੀ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਭਈ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ ਜਿੱਥੇ ਸੱਪ ਦੇ ਮੂੰਹੋਂ ਬਚ ਕੇ ਸਮੇ ਅਤੇ ਦੋਂਹ ਸਮਿਆਂ ਅਤੇ ਅੱਧ ਸਮੇਂ ਤੀਕ ਉਹ ਦੀ ਪਿਰਤਪਾਲ ਹੁੰਦੀ ਹੈ
  • ERVPA

    ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸਕੇ ਅਤੇ ਉਜਾਡ਼ ਵਿੱਚ ਜਗ਼੍ਹਾ ਤੇ ਜਾ ਸਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉਥੇ ਉਹ ਅਜਗਰ ਤੋਂ ਦੂਰ ਹੋਵੇਗੀ।
  • IRVPA

    ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।
Total 17 Verses, Current Verse 14 of Total Verses 17
1 2 3 4 5
6 7 8 9 10 11 12 13 14 15 16 17
×

Alert

×

punjabi Letters Keypad References