ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਜਿਹੀ ਅਤੇ ਬੱਦਲ ਦੀ ਵੱਡੀ ਗਰਜ ਦੇ ਖੜਾਕ ਜਿਹੀ ਅਕਾਸ਼ੋਂ ਇੱਕ ਅਵਾਜ਼ ਸੁਣੀ ਅਤੇ ਜਿਹੜੀ ਅਵਾਜ਼ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਜਿਹੀ ਸੀ ਜਿਹੜੇ ਆਪਣੇ ਰਬਾਬ ਵਜਾਉਂਦੇ ਹਨ

ERVPA
2. ਫ਼ੇਰ ਮੈਂ ਸਵਰਗ ਵਿੱਚੋਂ ਆਉਂਦੀ ਇੱਕ ਅਵਾਜ਼ ਸੁਣੀ ਜੋ ਕਿ ਹਢ਼ ਦੇ ਪਾਣੀ ਅਤੇ ਉੱਚੀ ਗਰਜ ਦੀ ਅਵਾਜ਼ ਵਰਗੀ ਸੀ। ਜਿਹਡ਼ੀ ਅਵਾਜ਼ ਮੈਂ ਸੁਣੀ ਉਹ ਲੋਕਾਂ ਦੇ ਰਬਾਬ ਵਜਾਉਣ ਦੀ ਅਵਾਜ਼ ਵਰਗੀ ਸੀ।

IRVPA
2. ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 2 of Total Verses 20
1 2 3 4 5 6 7 8 9 10
  • ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਜਿਹੀ ਅਤੇ ਬੱਦਲ ਦੀ ਵੱਡੀ ਗਰਜ ਦੇ ਖੜਾਕ ਜਿਹੀ ਅਕਾਸ਼ੋਂ ਇੱਕ ਅਵਾਜ਼ ਸੁਣੀ ਅਤੇ ਜਿਹੜੀ ਅਵਾਜ਼ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਜਿਹੀ ਸੀ ਜਿਹੜੇ ਆਪਣੇ ਰਬਾਬ ਵਜਾਉਂਦੇ ਹਨ
  • ERVPA

    ਫ਼ੇਰ ਮੈਂ ਸਵਰਗ ਵਿੱਚੋਂ ਆਉਂਦੀ ਇੱਕ ਅਵਾਜ਼ ਸੁਣੀ ਜੋ ਕਿ ਹਢ਼ ਦੇ ਪਾਣੀ ਅਤੇ ਉੱਚੀ ਗਰਜ ਦੀ ਅਵਾਜ਼ ਵਰਗੀ ਸੀ। ਜਿਹਡ਼ੀ ਅਵਾਜ਼ ਮੈਂ ਸੁਣੀ ਉਹ ਲੋਕਾਂ ਦੇ ਰਬਾਬ ਵਜਾਉਣ ਦੀ ਅਵਾਜ਼ ਵਰਗੀ ਸੀ।
  • IRVPA

    ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ।
Total 20 Verses, Current Verse 2 of Total Verses 20
1 2 3 4 5 6 7 8 9 10
×

Alert

×

punjabi Letters Keypad References