ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉੱਨਾ ਹੀ ਉਹ ਨੂੰ ਕਸ਼ਟ ਅਤੇ ਸੋਗ ਪੁਚਾਓ, ਕਿਉਂ ਜੋ ਉਹ ਆਪਣੇ ਜੀ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!

ERVPA
7. ਉਸਨੇ ਆਪਣੇ ਆਪ ਨੂੰ ਜਿੰਨੀ ਵਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, “ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।”

IRVPA
7. ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 24 Verses, Current Verse 7 of Total Verses 24
  • ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉੱਨਾ ਹੀ ਉਹ ਨੂੰ ਕਸ਼ਟ ਅਤੇ ਸੋਗ ਪੁਚਾਓ, ਕਿਉਂ ਜੋ ਉਹ ਆਪਣੇ ਜੀ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!
  • ERVPA

    ਉਸਨੇ ਆਪਣੇ ਆਪ ਨੂੰ ਜਿੰਨੀ ਵਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, “ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।”
  • IRVPA

    ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!
Total 24 Verses, Current Verse 7 of Total Verses 24
×

Alert

×

punjabi Letters Keypad References