ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦਾ ਸਾਖੀ ਭਰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ।।

ERVPA
10. ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।"

IRVPA
10. ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 10 of Total Verses 21
1
2 3 4 5 6 7 8 9 10 11 12 13 14 15 16 17 18
19 20 21
  • ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦਾ ਸਾਖੀ ਭਰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ।।
  • ERVPA

    ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।"
  • IRVPA

    ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।
Total 21 Verses, Current Verse 10 of Total Verses 21
1
2 3 4 5 6 7 8 9 10 11 12 13 14 15 16 17 18
19 20 21
×

Alert

×

punjabi Letters Keypad References