PAV
11. ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਦੂਜੀ ਮੌਤ ਤੋਂ ਉਹ ਦਾ ਕਦੇ ਵਿਗਾੜ ਨਾ ਹੋਵੇਗਾ।।
ERVPA
11. ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹਡ਼ਾ ਵਿਅਕਤੀ ਜਿੱਤਦਾ ਹੈ, ਉਸਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ।
IRVPA
11. ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN