ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਪਰ ਜੇ ਡਾਲੀਆਂ ਵਿੱਚੋਂ ਕਈਕੁ ਤੋੜੀਆਂ ਗਈਆਂ ਅਤੇ ਤੂੰ ਜਿਹੜਾ ਜੰਗਲੀ ਜ਼ੈਤੂਨ ਸੈਂ ਓਹਨਾਂ ਵਿੱਚ ਪੇਉਂਦ ਚਾੜ੍ਹਿਆ ਗਿਆ ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ

ERVPA
17. ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰਖਤ ਦੀਆਂ ਕੁਝ ਟਹਿਣੀਆਂ ਤੋਡ਼ ਦਿੱਤੀ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।

IRVPA
17. ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 36 Verses, Current Verse 17 of Total Verses 36
  • ਪਰ ਜੇ ਡਾਲੀਆਂ ਵਿੱਚੋਂ ਕਈਕੁ ਤੋੜੀਆਂ ਗਈਆਂ ਅਤੇ ਤੂੰ ਜਿਹੜਾ ਜੰਗਲੀ ਜ਼ੈਤੂਨ ਸੈਂ ਓਹਨਾਂ ਵਿੱਚ ਪੇਉਂਦ ਚਾੜ੍ਹਿਆ ਗਿਆ ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ
  • ERVPA

    ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰਖਤ ਦੀਆਂ ਕੁਝ ਟਹਿਣੀਆਂ ਤੋਡ਼ ਦਿੱਤੀ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।
  • IRVPA

    ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ।
Total 36 Verses, Current Verse 17 of Total Verses 36
×

Alert

×

punjabi Letters Keypad References