ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ ਭਈ ਤੁਸੀਂ ਓਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਓਹਨਾਂ ਤੋਂ ਲਾਂਭੇ ਰਹੋ

ERVPA
17. ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹਡ਼ੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸਦੇ ਵਿਰੁੱਧ ਹਨ ਜਿਹਡ਼ੀ ਸੱਚੀ ਸਿਖਿਆ ਤੁਸੀਂ ਸਿਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।

IRVPA
17. ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 17 of Total Verses 27
  • ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ ਭਈ ਤੁਸੀਂ ਓਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਓਹਨਾਂ ਤੋਂ ਲਾਂਭੇ ਰਹੋ
  • ERVPA

    ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹਡ਼ੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸਦੇ ਵਿਰੁੱਧ ਹਨ ਜਿਹਡ਼ੀ ਸੱਚੀ ਸਿਖਿਆ ਤੁਸੀਂ ਸਿਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।
  • IRVPA

    ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
Total 27 Verses, Current Verse 17 of Total Verses 27
×

Alert

×

punjabi Letters Keypad References