ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਇਸ ਵੇਲੇ ਤਾਂ ਅਸੀਂ ਸੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਵੇਲੇ ਰੋਬਰੂ ਵੇਖਾਂਗੇ। ਇਸ ਵੇਲੇ ਮੈਂ ਕੁੱਝ ਕੁੱਝ ਜਾਣਦਾ ਹਾਂ ਪਰ ਉਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ

ERVPA
12. ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿਖ੍ਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।

IRVPA
12. ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 13 Verses, Current Verse 12 of Total Verses 13
1 2 3 4 5 6 7 8 9 10 11 12 13
  • ਇਸ ਵੇਲੇ ਤਾਂ ਅਸੀਂ ਸੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਵੇਲੇ ਰੋਬਰੂ ਵੇਖਾਂਗੇ। ਇਸ ਵੇਲੇ ਮੈਂ ਕੁੱਝ ਕੁੱਝ ਜਾਣਦਾ ਹਾਂ ਪਰ ਉਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ
  • ERVPA

    ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿਖ੍ਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।
  • IRVPA

    ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।
Total 13 Verses, Current Verse 12 of Total Verses 13
1 2 3 4 5 6 7 8 9 10 11 12 13
×

Alert

×

punjabi Letters Keypad References