PAV
29. ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ ਓਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਓਹ ਕਾਹਨੂੰ ਬਪਤਿਸਮਾ ਲੈਂਦੇ ਹਨ?
ERVPA
29. ਜੇਕਰ ਲੋਕ ਮੁਰਦਿਆਂ ਤੋਂ ਨਹੀਂ ਉਭਾਰੀਦੇ, ਤਾਂ ਫ਼ੇਰ ਉਹ ਲੋਕ ਕੀ ਕਰਨਗੇ ਜਿਨ੍ਹਾਂ ਨੂੰ ਮੁਰਦਿਆਂ ਲਈ ਬਪਤਿਸਮਾ ਦਿੱਤਾ ਗਿਆ ਹੈ? ਜੇ ਮਰੇ ਹੋਇਆਂ ਨੂੰ ਕਦੇ ਵੀ ਉਭਾਰਿਆ ਨਹੀਂ ਜਾਵੇਗਾ ਤਾਂ ਉਨ੍ਹਾਂ ਲਈ ਲੋਕ ਬਪਤਿਸਮਾ ਕਿਉਂ ਲੈਂਦੇ ਹਨ?
IRVPA
29. ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN